Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਅਕਾਲ ਚਲਾਣਾ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਅਕਾਲ ਚਲਾਣਾ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਅਕਾਲ ਚਲਾਣਾ
ਅੰਮ੍ਰਿਤਸਰ : ਪੰਜਾਬ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਅਕਾਲ ਚਲਾਣਾ ਕਰ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।

Advertisement
Advertisement
Advertisement
Advertisement
Scroll to Top