ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 12:18 PM

ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ
ਚੰਡੀਗੜ੍ਹ : ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਨੂੰ ਮੱਛੀ ਪਾਲਣ ਵਿਭਾਗ ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਤੇ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਉਸਦੀ ਗ੍ਰਿਫਤਾਰੀ ਹੋਈ ਹੈ।