Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:23 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਦਾ ਵੀਜ਼ਾ ਰਿਫਿਊਜ਼ ਹੋਣ ਤੇ ਪੈਸੇ ਵਾਪਸ ਮੰਗਣ ਤੇ ਵੀ ਨਾ ਮਿਲਣ ਤੇ ਅਪਲਾਈਕਰਤਾ ਨੇ ਹਮਾਇਤੀਆਂ ਨਾਲ ਕੀਤਾ ਟੈ੍ਰਵਲ ਏਜੰਟ ਦਫਤਰ ਹੰਗਾਮਾ

ਅਮਰੀਕਾ ਦਾ ਵੀਜ਼ਾ ਰਿਫਿਊਜ਼ ਹੋਣ ਤੇ ਪੈਸੇ ਵਾਪਸ ਮੰਗਣ ਤੇ ਵੀ ਨਾ ਮਿਲਣ ਤੇ ਅਪਲਾਈਕਰਤਾ ਨੇ ਹਮਾਇਤੀਆਂ ਨਾਲ ਕੀਤਾ ਟੈ੍ਰਵਲ ਏਜੰਟ ਦਫਤਰ ਹੰਗਾਮਾ

ਅਮਰੀਕਾ ਦਾ ਵੀਜ਼ਾ ਰਿਫਿਊਜ਼ ਹੋਣ ਤੇ ਪੈਸੇ ਵਾਪਸ ਮੰਗਣ ਤੇ ਵੀ ਨਾ ਮਿਲਣ ਤੇ ਅਪਲਾਈਕਰਤਾ ਨੇ ਹਮਾਇਤੀਆਂ ਨਾਲ ਕੀਤਾ ਟੈ੍ਰਵਲ ਏਜੰਟ ਦਫਤਰ ਹੰਗਾਮਾ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਗੜ੍ਹਾ ਰੋਡ ’ਤੇ ਸਥਿਤ ਇਕ ਟ੍ਰੈਵਲ ਏਜੰਟ ਦੇ ਆਫਿਸ ਵਿਚ ਜੰਮ ਕੇ ਹੰਗਾਮਾ ਹੋਇਆ। ਵੀਜ਼ਾ ਅਪਲਾਈ ਕਰਨ ਵਾਲੀ ਕਲਾਇੰਟ ਨੇ ਆਪਣੇ ਸਮਰਥਕਾਂ ਨੂੰ ਬੁਲਾ ਕੇ ਦਫ਼ਤਰ ਵਿਚ ਸਟਾਫ਼ ਨਾਲ ਕੁੱਟਮਾਰ ਕੀਤੀ। ਥਾਣਾ ਨੰਬਰ 7 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਕ ਕੁੜੀ ਨੇ ਵਿਦੇਸ਼ ਅਮਰੀਕਾ ਜਾਣ ਲਈ ਇਕ ਅਕੈਡਮੀ (ਟਰੈਵਲ ਏਜੰਟ) ਵਿਚ ਅਪਲਾਈ ਕੀਤਾ ਸੀ। ਦੋਸ਼ ਹੈ ਕਿ ਵੀਜ਼ਾ ਰੀਫ਼ਿਊਜ਼ ਹੋ ਗਿਆ ਸੀ, ਜਿਸ ਕਾਰਨ ਕੁੜੀ ਏਜੰਟ ਨੂੰ ਪੈਸੇ ਮੋੜਨ ਲਈ ਕਹਿ ਰਹੀ ਹੈ ਪਰ ਉਹ ਟਾਲ-ਮਟੋਲ ਕਰ ਰਿਹਾ ਸੀ। ਕਾਫ਼ੀ ਸਮਾਂ ਬੀਤ ਜਾਣ ਦੇ ਬਾਅਦ ਵੀ ਜਦੋਂ ਏਜੰਟ ਨੇ ਪੈਸੇ ਨਾ ਮੋੜੇ ਤਾਂ ਕੁੜੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਏਜੰਟ ਦੇ ਆਫਿ਼ਸ ਵਿਚ ਪਹੁੰਚ ਗਏ, ਜਿੱਥੇ ਪਹਿਲਾਂ ਤਾਂ ਸਟਾਫ਼ ਨਾਲ ਬਹਿਸਬਾਜ਼ੀ ਹੋਈ ਅਤੇ ਬਾਅਦ ਵਿਚ ਮਾਮਲਾ ਇੰਨਾ ਵਧ ਗਿਆ ਕਿ ਗੱਲ ਹੱਥੋਪਾਈ ਤਕ ਪਹੁੰਚ ਗਈ । ਸੀ. ਸੀ. ਟੀ. ਵੀ. ਵਿਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਸਮਰਥਕਾਂ ਨੇ ਸਟਾਫ਼ ’ਤੇ ਕੁਰਸੀਆਂ ਚੁੱਕ ਕੇ ਸੁੱਟੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top