Breaking News ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ 'ਚ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਕੀਤਾ ਹੱਲਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰਬਾਲੀਵੁੱਡ ਐਕਟਰ ਪ੍ਰਵੀਨ ਡਬਾਸ ਹੋਏ ਕਾਰ ਹਾਦਸੇ ਵਿੱਚ ਗੰਭੀਰ ਜ਼ਖ਼ਮੀ

ਮਕਾਨ ਦੀ ਕੁਰਕੀ ਲਈ ਕਾਰਵਾਈ ਪਹੁੰਚੀ ਪੁਲਸ ਨਾਲ ਕਿਸਾਨ ਆਗੂ ਦੀ ਹੋਈ ਪੁਲਸ ਨਾਲ ਝੜੱਪ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 02:46 PM

ਮਕਾਨ ਦੀ ਕੁਰਕੀ ਲਈ ਕਾਰਵਾਈ ਪਹੁੰਚੀ ਪੁਲਸ ਨਾਲ ਕਿਸਾਨ ਆਗੂ ਦੀ ਹੋਈ ਪੁਲਸ ਨਾਲ ਝੜੱਪ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਪਿੰਡ ਨੰਗਲੀ ਵਿਚ ਪੁਲਸ ਵਾਲੇ ਜਿਸ ਘਰ ਦੀ ਕੁਰਕੀ ਹੋਣੀ ਸੀ ਨੂੰ ਜ਼ਬਤ ਕਰਨ ਪਹੁੰਚੇ ਸਨ ਪਰ ਮੌਕੇ ਤੇ ਕਾਰਵਾਈ ਦੌਰਾਨ ਕਿਸਾਨ ਆਗੂ ਦੀ ਪੁਲਸ ਪ੍ਰਸ਼ਾਸਨ ਨਾਲ ਝੜਪ ਹੋ ਗਈ । ਇਸ ਮੌਕੇ ਪੁਲਸ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨਾਲ ਹੱਥੋਪਾਈ ਕਰਦੇ ਨਜ਼ਰ ਆ ਰਹੇ ਹਨ । ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਤੋਂ ਕਿਸੇ ਸਟੇਅ ਦੀ ਕਾਪੀ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ। ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਜਿਸ ਨਾਲ ਪੁਲਸ ਦੀ ਧੱਕੇਸ਼ਾਹੀ ਦੀ ਤਸਵੀਰ ਸਾਹਮਣੇ ਆਈ ਹੈ। ਕਿਸਾਨ ਆਗੂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਇੱਕ ਦੁਨਕਦਾਰ ਦਾ ਬੈਂਕ ਵਿੱਚ ਕਰਜ਼ਾ ਚੱਲ ਰਿਹਾ ਸੀ । ਕਰੋਨਾ ਤੋਂ ਪਹਿਲਾਂ ਕਰਜ਼ੇ ਦੀਆਂ ਕਿਸ਼ਤਾਂ ਸਹੀ ਢੰਗ ਨਾਲ ਅਦਾ ਕੀਤੀਆਂ ਜਾ ਰਹੀਆਂ ਸਨ ਪਰ ਬਾਅਦ ਵਿੱਚ ਜਦੋਂ ਕਿਸੇ ਪਾਸਿਓਂ ਆਮਦਨ ਨਾ ਹੋਣ ਕਾਰਨ ਕਿਸ਼ਤਾਂ ਟੁੱਟ ਗਈਆਂ ਤਾਂ ਬੈਂਕ ਨੇ ਮਕਾਨ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਸਨ ।



Scroll to Top