Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 3:13 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ
ਪਟਿਆਲਾ, 25 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਾਈਲ ਹਰਬਲ ਦੇ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਣੀ ਹੈ। ਜੋ ਪ੍ਰਾਰਥੀ ਘੱਟੋ-ਘੱਟ ਦਸਵੀਂ, ਬਾਰ੍ਹਵੀਂ ਪਾਸ ਹੈ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਕੇਵਲ ਲੜਕੀਆਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top