ਪੰਜਾਬ `ਚ ਹੋਇਆ ਪੰਚਾਇਤੀ ਚੋਣਾਂ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 25 September, 2024, 04:03 PM

ਪੰਜਾਬ `ਚ ਹੋਇਆ ਪੰਚਾਇਤੀ ਚੋਣਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਜਿਥੇ ਐਲਾਨ ਹੋ ਗਿਆ ਹੈ, ਉਥੇ ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਇਥੇ ਹੀ ਬਸ ਨਹੀਂ ਪੋਲਿੰਗ ਸਮਾਂ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ।
