Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਕੀਤਾ ਪੁਲਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਕੀਤਾ ਪੁਲਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਕੀਤਾ ਪੁਲਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ : ਪੰਜਾਬ ਦੀ ਖਰੜ ਜੇਲ੍ਹ `ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਨੇ ਮੁਹਾਲੀ `ਚ ਤਾਇਨਾਤ ਸੀਆਈਏ ਇੰਚਾਰਜ ਖਰੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀ ਅਮਰਦੀਪ ਸਿੰਘ ਬਰਾੜ, ਡੀਐੱਸਪੀ ਗੁਰਸ਼ੇਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦਿੱਤੀ। ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਦੱਸਿਆ ਕਿ ਜੈਮਰ ਲਗਾਉਣ ਲਈ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੇ ਜਿਹੜੀ ਇਜਾਜ਼ਤ ਮੰਗੀ ਸੀ, ਉਹ ਦੇ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top