Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:08 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਤੀ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਤੀ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀਤੀ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਰਵਾਨਾ ਹੋਣ ਤੋਂ ਪਹਿਲਾਂ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ
ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਤੇ ਰੂਸ-ਯੂਕਰੇਨ ਜੰਗ ਦਾ ‘ਕੂਟਨੀਤੀ ਤੇ ਸੰਵਾਦ ਜ਼ਰੀਏ ਸ਼ਾਂਤੀਪੂਰਨ ਹੱਲ’ ਕੱਢਣ ਦੀ ਭਾਰਤ ਦੇ ਸਟੈਂਡ ਨੂੰ ਦੁਹਰਾਇਆ। ਦੋਵਾਂ ਆਗੂਆਂ ਨੇ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਵਿੱਖ ਬਾਰੇ ਸਿਖਰ ਵਾਰਤਾ ਤੋਂ ਇਕ ਪਾਸੇ ਮੁਲਾਕਾਤ ਕੀਤੀ। ਵਿਦੇਸ਼ ਮੰਤਰਾਲੇ ਨੇ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਆਪਣੀ ਵੈੱਬਸਾਈਟ ’ਤੇ ਇਸ ਮੁਲਾਕਾਤ ਬਾਰੇ ਵੇਰਵੇ ਸਾਂਝੇ ਕੀਤੇ ਹਨ। ਇਸ ਸਾਲ ਜੂਨ ਮਗਰੋਂ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੀਟਿੰਗ ਹੈ।

Advertisement
Advertisement
Advertisement
Advertisement
Scroll to Top