ਭਗਵੰਤ ਮਾਨ ਹੋਏ ਹਸਪਤਾਲ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 26 September, 2024, 12:02 PM

ਭਗਵੰਤ ਮਾਨ ਹੋਏ ਹਸਪਤਾਲ ਦਾਖਲ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੂਟੀਨ ਮੈਡੀਕਲ ਚੈਕਅਪ ਵਾਸਤੇ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਹੈ। ਉਹਨਾਂ ਨੂੰ ਚੈਕਅਪ ਮਗਰੋਂ ਛੁੱਟੀ ਦੇ ਦਿੱਤੀ ਜਾਵੇਗੀ ।