Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:33 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧ ਕਰ ਰਹੇ ਨੈਸ਼ਨਲ ਲਾਅ ਯੂਨੀਵਰਸਿਟੀ ਵਿਦਿਆਰਥੀਆਂ ਦਾ ਪ੍ਰਨੀਤ ਅਤੇ ਜੈਇੰਦਰ ਨੇ ਕੀਤੀ ਹਮਾਇਤ

ਵਿਰੋਧ ਕਰ ਰਹੇ ਨੈਸ਼ਨਲ ਲਾਅ ਯੂਨੀਵਰਸਿਟੀ ਵਿਦਿਆਰਥੀਆਂ ਦਾ ਪ੍ਰਨੀਤ ਅਤੇ ਜੈਇੰਦਰ ਨੇ ਕੀਤੀ ਹਮਾਇਤ

ਵਿਰੋਧ ਕਰ ਰਹੇ ਨੈਸ਼ਨਲ ਲਾਅ ਯੂਨੀਵਰਸਿਟੀ ਵਿਦਿਆਰਥੀਆਂ ਦਾ ਪ੍ਰਨੀਤ ਅਤੇ ਜੈਇੰਦਰ ਨੇ ਕੀਤੀ ਹਮਾਇਤ
ਕਿਹਾ, ਉਨ੍ਹਾਂ ਦੀ ਗੋਪਨੀਯਤਾ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ
ਪਟਿਆਲਾ : ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਸ੍ਰੀਮਤੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸ੍ਰੀਮਤੀ ਜੈਇੰਦਰ ਕੌਰ ਅੱਜ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਆ ਗਏ ਹਨ । ਉਨ੍ਹਾਂ ਕਿਹਾ, ਇਹ ਕਾਫੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਵਿਦਿਆਰਥੀਆਂ ਦੀ ਮੰਗਾਂ ਸੁਣਿਆ ਜਾਣੀਆਂ ਚਾਹੀਦੀਆਂ ਹਨ ਅਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਇੱਕ ਸਾਂਝੇ ਬਿਆਨ ਵਿੱਚ ਸ਼੍ਰੀਮਤੀ ਪ੍ਰਨੀਤ ਅਤੇ ਸ਼੍ਰੀਮਤੀ ਜੈ ਇੰਦਰ ਨੇ ਕਿਹਾ ਕਿ ਵਿਦਿਆਰਥੀ ਆਪਣੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਅੱਧੀ ਰਾਤ ਨੂੰ ਹੋਈ ਦਸਤਕ ਤੋਂ ਦੁਖੀ ਅਤੇ ਗੁੱਸੇ ਮਹਿਸੂਸ ਕਰ ਰਹੇ ਸਨ, ਜੋ ਕਿ ਬਿਲਕੁਲ ਗੈਰ-ਕਾਨੂੰਨੀ ਸੀ ਕਿਉਂਕਿ ਇਹ ਉਹਨਾਂ ਦੀ ਗੋਪਨੀਯਤਾ ਦੀ ਉਲੰਘਣਾ ਦੇ ਬਰਾਬਰ ਸੀ । ਉਨ੍ਹਾਂ ਕਿਹਾ, ਜਿੱਥੇ ਅਧਿਕਾਰੀਆਂ ਨੂੰ ਅਨੁਸ਼ਾਸਨ ਕਾਇਮ ਰੱਖਣਾ ਹੁੰਦਾ ਹੈ, ਉਥੇ ਜੀ, ਕਿਸੇ ਨੂੰ ਵੀ ਵਿਦਿਆਰਥੀਆਂ ਦੀ ਨਿੱਜਤਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਉਨ੍ਹਾਂ ਨੇ ਯੂਨੀਵਰਸਿਟੀ ਦੇ ਹੋਸਟਲ ਦੇ ਦੌਰੇ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਕਥਿਤ ਤੌਰ ‘ਤੇ ਪਾਸ ਕੀਤੀਆਂ ਕੁਝ ਗੈਰ-ਸੰਸਦੀ ਟਿੱਪਣੀਆਂ ਦਾ ਵੀ ਹਵਾਲਾ ਦਿੱਤਾ, ਜੋ ਉਨ੍ਹਾਂ ਨੇ ਕਿਹਾ ਕਿ ਅਸਵੀਕਾਰਨਯੋਗ ਸੀ ।

Advertisement
Advertisement
Advertisement
Advertisement
Scroll to Top