Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਆਤਿਸ਼ੀ ਨੇ ਸੰਭਾਲਿਆ ਅਹੁਦਾ

ਦੁਆਰਾ: Punjab Bani ਪ੍ਰਕਾਸ਼ਿਤ :Monday, 23 September, 2024, 01:12 PM

ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਆਤਿਸ਼ੀ ਨੇ ਸੰਭਾਲਿਆ ਅਹੁਦਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੇ ਅੱਜ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੀਬੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਹੁਦਾ ਛੱਡ ਕੇ ਰਾਜਨੀਤੀ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ, ਜਦੋਂ ਕਿ ਭਾਜਪਾ ਨੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਕੋਈ ਕਸਰ ਨਹੀਂ ਛੱਡੀ ਸੀ। ਅਹੁਦਾ ਸੰਭਾਲਣ ਮੌਕੇ ਆਤਿਸ਼ੀ ਮੁੱਖ ਕੁਰਸੀ ਦੇ ਨਾਲ ਇੱਕ ਵੱਖਰੀ ਕੁਰਸੀ ’ਤੇ ਬੈਠੀ ਅਤੇ ਕਿਹਾ ਕਿ ਉਮੀਦ ਹੈ ਕਿ ਲੋਕ ਫਰਵਰੀ ਦੀਆਂ ਚੋਣਾਂ ਵਿਚ ਕੇਜਰੀਵਾਲ ਨੂੰ ਵਾਪਸ ਲਿਆਉਣਗੇ ਅਤੇ ਉਦੋਂ ਤੱਕ ਉਨ੍ਹਾਂ ਦੀ ਕੁਰਸੀ ਮੁੱਖ ਮੰਤਰੀ ਦਫ਼ਤਰ ਵਿਚ ਰਹੇਗੀ ।