Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਪਨਗਰ ਵਿੱਚ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਆਟੋ ਦੇ ਹਾਦਸਾਗ੍ਰਸਤ ਹੋਣ ਨਾਲ ਪੰਜ ਬੱਚੇ ਜਖ਼ਮੀ

ਰੂਪਨਗਰ ਵਿੱਚ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਆਟੋ ਦੇ ਹਾਦਸਾਗ੍ਰਸਤ ਹੋਣ ਨਾਲ ਪੰਜ ਬੱਚੇ ਜਖ਼ਮੀ

ਰੂਪਨਗਰ ਵਿੱਚ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਆਟੋ ਦੇ ਹਾਦਸਾਗ੍ਰਸਤ ਹੋਣ ਨਾਲ ਪੰਜ ਬੱਚੇ ਜਖ਼ਮੀ
ਰੂਪਨਗਰ : ਪੰਜਾਬ ਦੇ ਸ਼ਹਿਰ ਰੂਪਨਗਰ ਵਿੱਚ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸੇ ਦਾ ਸ਼ਿਕਾਰ ਹੋ ਗਿਆ । ਹਾਦਸੇ ਵਿੱਚ ਆਟੋ ਵਿੱਚ ਬੈਠੇ 5 ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿਚ ਬੱਚਿਆਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਘਟਨਾ ਦੀ ਸੂਚਨਾ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਅਤੇ ਸਕੂਲ ਵਾਲਿਆਂ ਨੂੰ ਦੇ ਦਿੱਤੀ ਗਈ ਹੈ । ਦਰਅਸਲ ਆਟੋ ਚਾਲਕ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਆਟੋ ਚਾਲਕ ਨੇ ਸਤਲੁਜ ਦਰਿਆ ਦੇ ਪੁੱਲ `ਤੇ ਪਾਣੀ ਦੀ ਬੋਤਲ ਫੜਨ ਲੱਗਾ, ਜਿਸ ਤੋਂ ਬਾਅਦ ਆਟੋ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਪਲਟ ਗਿਆ । ਇਸ ਦੌਰਾਨ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ । ਹਾਦਸੇ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ ਗਈ। ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਚੁੱਕੇ ਹਨ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਬੱਚੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ।

Advertisement
Advertisement
Advertisement
Advertisement
Scroll to Top