Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

2 ਨਸ਼ਾ ਸਮੱਗਲਰਾਂ ਦੀ ਲੱਖਾਂ ਦੀ ਪ੍ਰਾਪਰਟੀ ਕੀਤੀ ਅਟੈਚ

2 ਨਸ਼ਾ ਸਮੱਗਲਰਾਂ ਦੀ ਲੱਖਾਂ ਦੀ ਪ੍ਰਾਪਰਟੀ ਕੀਤੀ ਅਟੈਚ

2 ਨਸ਼ਾ ਸਮੱਗਲਰਾਂ ਦੀ ਲੱਖਾਂ ਦੀ ਪ੍ਰਾਪਰਟੀ ਕੀਤੀ ਅਟੈਚ
ਨਵਾਂਸ਼ਹਿਰ : ਐਸ. ਐਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਦੌਰਾਨ ਰਾਜ ਕੁਮਾਰ, ਪੀ.ਪੀ.ਐਸ. ਉੱਪ ਕਪਤਾਨ ਸਬ ਡਵੀਜਨ ਨਵਾਂਸ਼ਹਿਰ ਦੀ ਅਗਵਾਈ ਵਿੱਚ ਐਸ.ਆਈ ਮਹਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ ਵਲੋਂ ਵੱਡੀ ਕਾਰਵਾਈ ਕੀਤੀ ਗਈ। ਜਦੋਂ ਦੋ ਨਸ਼ਾ ਸਮੱਗਲਰਾਂ ਵੱਲੋਂ ਨਸ਼ੇ ਵੇਚ ਕੇ ਬਣਾਏ ਗਏ ਆਲੀਸ਼ਾਨ ਘਰਾਂ ਨੂੰ ਧਾਰਾ 68 ਐਫ (2) ਐਨਡੀਪੀਐਸ ਐਕਟ 1985 ਤਹਿਤ ਕੰਪੀਡੈਂਟ ਨਬੇ ਵੇ ਅਥਾਰਟੀ ਦਿੱਲੀ ਦੇ ਹੁਕਮਾਂ ਅਨੁਸਾਰ ਅਟੈਚ ਕੀਤਾ ਗਿਆ। ਨਸ਼ਾ ਸਮੱਗਲਰਾ ਅਤੇ ਉਨ੍ਹਾ ਦੀ ਅਟੈਚ ਕੀਤੀ ਗਈ। ਇਸ ਸਬੰਧੀ ਐਸ ਐਚ ਓ ਮਹਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਨਜੀਤ ਕੌਰ ਅਤੇ ਪਤਨੀ ਕਸ਼ਮੀਰ ਸਿੰਘ ਵਾਸੀ ਕੱਲਰਾਂ ਮੁਹੱਲਾ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਜਿਸ ਖਿਲਾਫ ਨਸ਼ਾ ਸਪਲਾਈ ਕਰਨ ਦੇ ਐਨਡੀਪੀਐਸ ਐਕਟ ਦੇ ਕੁੱਲ 07 ਮੁਕੱਦਮੇ ਦਰਜ ਹਨ। ਜਿਸ ਵੱਲੋਂ ਕੱਲਰਾਂ ਮੁਹੱਲਾ ਵਿਖੇ ਨਸ਼ੇ ਵੇਚ ਕੇ ਕੀਤੀ ਕਮਾਈ ਨਾਲ 12 ਮਰਲੇ ਜਗਾ ਵਿੱਚ ਬਣਾਇਆ ਗਿਆ। ਘਰ ਜਿਸ ਦੀ ਕੁੱਲ ਕੀਮਤ 29 ਲੱਖ 71 ਹਜਾਰ ਰੁਪਏ ਦੱਸੀ ਜਾ ਰਹੀ ਹੈ ਨੂੰ ਧਾਰਾ 68 ਐਫ (2) ਐਨਡੀਪੀਐਸ ਐਕਟ 1985 ਲਾ ਨਵ ਤਹਿਤ ਅਟੈਚ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜ ਕੁਮਾਰ ਉਰਫ ਰਾਜਾ ਨਿਵਾਸੀ ਪਿੰਡ ਰੁੜਕੀ ਖਾਸ ਥਾਣਾ 6 ਗੜ੍ਹਸ਼ੰਕਰ (ਹੁਸ਼ਿਆਰਪੁਰ) ਜਿਸ ਦੇ ਖਿਲਾਫ ਨਸ਼ਾ ਸਪਲਾਈ ਕਰਨ ਸਬੰਧੀ ਮੁਕੱਦਮਾ ਨੰਬਰ 47 ਮਿਤੀ 22-04-202 15, 18 ਐਨਡੀਪੀਐਸ ਐਕਟ 1985 ਥਾਣਾ ਸਿਟੀ ਨਵਾਂਸ਼ਹਿਰ ਦਰਜ ਹੋਇਆ ਸੀ ਜਿਸ ਵਿੱਚ ਉਕਤ ਦੋਸ਼ੀ ਕੋਲੋ 70 ਕਿਲੋ ਡੋਡੇ ਚੂਰਾ ਪੋਸਤ ਅਤੇ 1 ਕਿਲੋ 700 ਗ੍ਰਾਮ ਅਫੀਮ ਬ੍ਰਾਮਦ ਹੋਈ ਸੀ ਕੁੱਲ 07 ਮੁਕੱਦਮੇ ਦਰਜ ਹਨ। ਜਿਸ ਵੱਲੋਂ ਨਸ਼ੇ ਵੇਚ ਕੇ ਕੀਤੀ ਕਮਾਈ ਨਾਲ ਪਿੰਡ ਰੁੜਕੀ ਖਾਸ ਵਿਖੇ 04 ਮਰਲੇ ਜਗ੍ਹਾ ਵਿੱਚ ਆਲੀਸ਼ਾਨ ਮਕਾਨ ਬਣਾਇਆ ਗਿਆ ਸੀ ਜਿਸ ਦੀ ਕੁੱਲ ਕੀਮਤ 26 ਲੱਖ 20 ਹਜਾਰ ਰੁਪਏ ਦੱਸੀ ਜਾ ਵਿੱਚ ਰਹੀ ਹੈ ਨੂੰ ਧਾਰਾ 68 ਐਫ (2) ਐਨਡੀਪੀਐਸ ਐਕਟ 1985 ਤਹਿਤ ਅਟੈਚ ਕੀਤਾ ਗਿਆ ਹੈ। ਐਸ ਐਚ ਓ ਮਹਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਨੋਂ ਦੋਸ਼ੀਆ ਦੀ ਅਟੈਚ ਕੀਤੀ ਉਕਤ ਪ੍ਰੋਪਰਟੀ ਸਬੰਧੀ ਅਗਲੀ ਕਾਰਵਾਈ ਤੇਜੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top