Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਮੁੜ ਲਾਗੂ ਕਰੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 24 September, 2024, 02:58 PM

ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਮੁੜ ਲਾਗੂ ਕਰੇ
ਹਿਮਾਚਲ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਮੰਡੀ ਤੋ਼ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕਰਦਿਆਂ ਆਖਿਆ ਹੈ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ, ਇਸ ਲਈ ਤਿੰਨੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ ।



Scroll to Top