ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਕੌਮੀ ਇਨਸਾਫ ਮੋਰਚਾ ਕਰੇਗਾ 1 ਅਕਤੂਬਰ ਨੂੰ ਸੀ. ਐੱਮ. ਰਿਹਾਇਸ਼ ਤੇ ਗਵਰਨਰ ਹਾਊਸ ਦਾ ਘਿਰਾਓ

ਦੁਆਰਾ: Punjab Bani ਪ੍ਰਕਾਸ਼ਿਤ :Monday, 23 September, 2024, 06:47 PM

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਕੌਮੀ ਇਨਸਾਫ ਮੋਰਚਾ ਕਰੇਗਾ 1 ਅਕਤੂਬਰ ਨੂੰ ਸੀ. ਐੱਮ. ਰਿਹਾਇਸ਼ ਤੇ ਗਵਰਨਰ ਹਾਊਸ ਦਾ ਘਿਰਾਓ
ਰਾਜਪੁਰਾ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ ਮੋਰਚੇ ਵੱਲੋਂ 1 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ ਤੇ ਇਸ ਤੋਂ ਪਹਿਲਾ ਮੋਰਚੇ ਵੱਲੋਂ ਰੋਸ ਮਾਰਚ ਵੀ ਕੱਢਿਆ ਜਾਵੇਗਾ ਜੋ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ।