Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਉਸ ਵਿਅਕਤੀ ਦਾ ਨਾਮ ਦੱਸੋ, ਜਿਸ ਨੇ ਸਾਨੂੰ ਕੜਾ ਪਾਉਣ ਤੋਂ ਰੋਕਿਆ ਹੈ: ਬਿੱਟੂ

ਉਸ ਵਿਅਕਤੀ ਦਾ ਨਾਮ ਦੱਸੋ, ਜਿਸ ਨੇ ਸਾਨੂੰ ਕੜਾ ਪਾਉਣ ਤੋਂ ਰੋਕਿਆ ਹੈ: ਬਿੱਟੂ

ਉਸ ਵਿਅਕਤੀ ਦਾ ਨਾਮ ਦੱਸੋ, ਜਿਸ ਨੇ ਸਾਨੂੰ ਕੜਾ ਪਾਉਣ ਤੋਂ ਰੋਕਿਆ ਹੈ: ਬਿੱਟੂ
ਜੈਪੁਰ : ਜਗਤਪੁਰਾ ਸ਼ੂਟਿੰਗ ਰੇਂਜ ਵਿੱਚ ਅੰਤਰ ਰੇਲਵੇ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕਰਨ ਪਹੁੰਚੇ ਬਿੱਟੂ ਨੇ ਜੈਪੁਰ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਵਿਅਕਤੀ ਦਾ ਨਾਮ ਦੱਸੋ, ਜਿਸ ਨੇ ਸਾਨੂੰ ਕੜਾ ਪਾਉਣ ਤੋਂ ਰੋਕਿਆ ਹੈ। ਸਾਨੂੰ ਪੱਗ ਬੰਨ੍ਹਣ ਤੋਂ ਕਿਸ ਨੇ ਰੋਕਿਆ ਹੈ? ਗੁਰਦੁਆਰੇ ਜਾਣ ਤੋਂ ਕਿਸ ਨੇ ਰੋਕਿਆ ਹੈ? ਇਸ ਲਈ ਜੇ ਕਾਂਗਰਸ ਨੇ ਪ੍ਰਦਰਸ਼ਨ ਕਰਨਾ ਹੈ ਤਾਂ ਰਾਹੁਲ ਗਾਂਧੀ ਖ਼ਿਲਾਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਜਾਂ ਭਾਜਪਾ ਦੀ ਨਹੀਂ, ਪੰਜਾਬ ਤੇ ਸਿੱਖਾਂ ਦੀ ਗੱਲ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖਿ਼ਲਾਫ਼ ਆਪਣੀ ਟਿੱਪਣੀ ਦਾ ਬਚਾਅ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਸਗੋਂ ਰਾਹੁਲ ਖਿ਼ਲਾਫ਼ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਵੱਲੋਂ ਭਾਰਤ ’ਚ ਰਾਖਵੇਂਕਰਨ ਬਾਰੇ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਬਿੱਟੂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਖੁਦ ਗੁਰਦੁਆਰਾ ਦਰਬਾਰ ਸਾਹਿਬ ਇੰਨੀ ਵਾਰ ਜਾਂਦੇ ਹਨ ਉਨ੍ਹਾਂ ਨੂੰ ਕੌਣ ਰੋਕਦਾ ਹੈ? ਇਸ ਲਈ ਇਹ ਪਾਰਟੀ ਦਾ ਮਸਲਾ ਨਹੀਂ, ਸਗੋਂ ਪਾਰਟੀ ਤੋਂ ਉਪਰਲਾ ਮਸਲਾ ਹੈ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਬਿੱਟੂ ਦੇ ਇਸ ਬਿਆਨ ਖਿਲਾਫ਼ ਸੀਬੀਆਈ ਦੇ ਗੇਟ ਅੱਗੇ ਧਰਨਾ ਦਿੱਤਾ ਸੀ।

Advertisement
Advertisement
Advertisement
Advertisement
Scroll to Top