Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:00 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ
ਢਾਕਾ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਪੰਜ ਅਗਸਤ ਨੂੰ ਢਾਕਾ ਦੇ ਕਫਰੂਲ ਖੇਤਰ ’ਚ ਹੋਏ ਰਾਖਵਾਂਕਰਨ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਬੰਗਲਾਦੇਸ਼ੀ ਫ਼ੌਜ ਦੇ ਖਿ਼ਲਾਫ਼ ਹੋਣ ’ਤੇ 76 ਸਾਲਾ ਹਸੀਨਾ ਨੂੰ ਆਮ ਚੋਣਾਂ ਜਿੱਤਣ ਦੇ ਕੁਝ ਹੀ ਦਿਨਾਂ ਬਾਅਦ ਸੱਤਾ ਹੀ ਨਹੀਂ ਬਲਕਿ ਆਪਣੀ ਜਾਨ ਬਚਾ ਕੇ ਆਪਣੇ ਬੰਗਲਾਦੇਸ਼ ਨੂੰ ਵੀ ਛੱਡ ਕੇ ਭਾਰਤ ਦੀ ਸ਼ਰਨ ’ਚ ਆਉਣਾ ਪਿਆ ਸੀ। ਪੰਜ ਅਗਸਤ ਤੋਂ ਬਾਅਦ ਤੋਂ ਹੁਣ ਤੱਕ ਸ਼ੇਖ ਹਸੀਨਾ ਦੇ ਖਿ਼ਲਾਫ਼ ਹੱਤਿਆ ਦੇ 173 ਮਾਮਲਿਆਂ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top