Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ : ਬਲਤੇਜ ਪੰਨੂ

ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ : ਬਲਤੇਜ ਪੰਨੂ

ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ : ਬਲਤੇਜ ਪੰਨੂ
-ਬੈਡਮਿੰਟਨ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਪਟਿਆਲਾ : ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ ਤੇ ਇੰਨਾਂ ਖੇਡਾਂ ਵਿੱਚੋਂ ਹੀ ਆਉਣ ਵਾਲੇ ਸਮੇਂ ਅੰਦਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਨਿਕਲਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਨੇ ਅੱਜ ਪਟਿਆਲਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀ ਨੂੰ ਮੈਡਮ ਤਕਸੀਮ ਕਰਨ ਮੌਕੇ ਕੀਤਾ । ਬਲਤੇਜ ਪੰਨੂ ਨੇ ਕਿਹਾ ਕਿ ਲਗਾਤਾਰ ਤੀਸਰੇ ਸਾਲ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਦੇ ਹਰੇਕ ਉਮਰ ਵਰਗ ਦੇ ਵਿਅਕਤੀ ਨੂੰ ਖੇਡ ਮੈਦਾਨਾਂ ‘ਚ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਪੰਜਾਬ ਵਿੱਚ ਖੇਡ ਸਭਿਆਚਾਰ ਵਿਕਸਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਬੈਡਮਿੰਟਨ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਤਕਸੀਮ ਕੀਤੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 23 ਸਤੰਬਰ ਤੋਂ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੱਕ ਚੱਲਣਗੇ।

Advertisement
Advertisement
Advertisement
Advertisement
Scroll to Top