Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:08 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ

ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ

ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਅਧੀਨ ਪੈਂਦੇ ਪਿੰਡ ਸਰਹਾਲਾ ਵਿੱਚ ਮੌਜੂਦਾ ਨੰਬਰਦਾਰ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਬੱਚਿਆਂ ਦੀ ਲੜਾਈ ਇਸ ਕਤਲ ਦਾ ਕਾਰਨ ਬਣੀ ਹੈ।ਜਾਣਕਾਰੀ ਅਨੁਸਾਰ ਪਿੰਡ ਸਰਹਾਲਾ ਦੇ ਵਾਸੀ ਭਗਵੰਤ ਸਿੰਘ ਨੰਬਰਦਾਰ ਦੀ ਪੋਤੀ ਰੌਂਦੀ ਹੋਈ ਘਰ ਆਉਂਦੀ ਹੈ ਤੇ ਦੱਸਦੀ ਹੈ ਕਿ ਇੱਕ ਲੜਕੇ ਨੇ ਉਸ ਦਾ ਹੱਥ ਸਕੂਲ ਵੈਨ ਵਿੱਚ ਦੇ ਦਿੱਤਾ ਹੈ, ਜਿਸ ਤੋਂ ਮਗਰੋਂ ਨੰਬਰਦਾਰ ਬਾਹਰ ਸਕੂਲ ਵੈਨ ਕੋਲ ਜਾਂਦਾ ਹੈ ਤੇ ਉਸ ਲੜਕੀ ਨੂੰ ਝਿੜਕ ਦਿੰਦਾ ਹੈ, ਜਿਸ ਨੇ ਬੱਚੀ ਦਾ ਹੱਥ ਸਕੂਲ ਵੈਨ ਵਿੱਚ ਦੇ ਦਿੱਤਾ ਸੀ। ਇਸ ਤੋਂ ਬਾਅਦ ਜਿਸ ਲੜਕੇ ਨੂੰ ਨੰਬਰਦਾਰ ਨੇ ਝਿੜਕਿਆਂ ਹੁੰਦਾ ਹੈ, ਉਸ ਦਾ ਪਿਤਾ ਸ਼ਾਮ ਨੂੰ ਕਈ ਬੰਦਿਆਂ ਦੇ ਨਾਲ ਨੰਬਰਦਾਰ ਦੇ ਘਰ ਪਹੁੰਚਦਾ ਹੈ ਤੇ ਨੰਬਰਦਾਰ ਉੱਤੇ ਗੋਲੀਆਂ ਚਲਾ ਦਿੰਦਾ ਹੈ।ਗੋਲੀਆਂ ਲੱਗਣ ਕਾਰਨ ਨੰਬਰਦਾਰ ਜ਼ਖ਼ਮੀ ਹੋ ਜਾਂਦਾ ਹੈ, ਜਿਸ ਨੂੰ ਹਸਪਤਾਲ ਲੈ ਕੇ ਜਾਇਆ ਜਾਂਦਾ ਹੈ, ਪਰ ਉਥੇ ਉਸ ਦੀ ਮੌਤ ਹੋ ਜਾਂਦਾ ਹੈ। ਮੁਲਜ਼ਮ ਦੋ ਗੱਡੀਆਂ `ਚ ਆਏ ਅਤੇ ਆਉਂਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਕਾਰਨ ਭਗਵੰਤ ਸਿੰਘ ਦੀ ਮੌਤ ਹੋ ਗਈ।

Advertisement
Advertisement
Advertisement
Advertisement
Scroll to Top