Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:22 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੀਟਿੰਗ ਵਿਚੋਂ ਗੈਰ ਹਾਜਰੀ ਨੇ ਕੀਤਾ ਜਾਖੜ ਦੇ ਅਸਤੀਫੇ ਦੀ ਕਿਆਸਰਾਈਆਂ ਨੂੰ ਜਨਮ

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੀਟਿੰਗ ਵਿਚੋਂ ਗੈਰ ਹਾਜਰੀ ਨੇ ਕੀਤਾ ਜਾਖੜ ਦੇ ਅਸਤੀਫੇ ਦੀ ਕਿਆਸਰਾਈਆਂ ਨੂੰ ਜਨਮ

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੀਟਿੰਗ ਵਿਚੋਂ ਗੈਰ ਹਾਜਰੀ ਨੇ ਕੀਤਾ ਜਾਖੜ ਦੇ ਅਸਤੀਫੇ ਦੀ ਕਿਆਸਰਾਈਆਂ ਨੂੰ ਜਨਮ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵੱਲੋਂ ਪੰਚਾਇਤੀ ਚੋਣਾਂ ਲਈ ਰਣਨੀਤੀ ਬਣਾਉਣ ਲਈ ਆਯੋਜਿਤ ਕੀਤੀ ਗਈ ਮੀਟਿੰਗ ਵਿਚ ਜਾਖੜ ਦੇ ਗੈਰ-ਹਾਜ਼ਰ ਰਹਿਣ ਦੇ ਚਲਦਿਆਂ ਪੈਦਾ ਹੋਈਆਂ ਜਾਖੜ ਦੇ ਅਸਤੀਫੇ ਦੀਆਂ ਕਿਆਸਰਾਈਆਂ ਨੂੰ ਉਸ ਸਮੇਂ ਵਿਰਾਮ ਮਿਲਿਆ ਜਦੋਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਕਿਆਸਰਾਈਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹਾ ਕੁੱਝ ਵੀ ਨਹੀਂ ਹੈ । ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਉਹ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਸਰਾਸਰ ਝੂਠਾ ਪ੍ਰਚਾਰ ਹੈ ।

Advertisement
Advertisement
Advertisement
Advertisement
Scroll to Top