Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ : ਪੰਜਾਬ ਸਰਕਾਰ ਨੇ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top