Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:24 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਨਕਾਬਪੋਸ਼ ਚੋਰਾਂ ਨੇ ਬਣਾਇਆ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ

ਛੇ ਨਕਾਬਪੋਸ਼ ਚੋਰਾਂ ਨੇ ਬਣਾਇਆ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ

ਛੇ ਨਕਾਬਪੋਸ਼ ਚੋਰਾਂ ਨੇ ਬਣਾਇਆ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ
ਲੁਧਿਆਣਾ : ਪੰਜਾਬ ਦੇ ਸ਼ਹਿਰ ਲੁਧਿਆਣਾ `ਚ ਸਾਬਕਾ ਏਡੀਸੀ ਅਤੇ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੇ ਰਹਿ ਚੁੱਕੇ ਸੇਵਾ ਮੁਕਤ ਪੀਸੀਐਸ ਅਧਿਕਾਰੀ ਅਜੇ ਸੂਦ ਅਤੇ ਉਨ੍ਹਾਂ ਗੁਆਂਢ `ਚ ਪੈਂਦੇ ਦੋ ਵੱਡੇ ਕਾਰੋਬਾਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਛੇ ਨਕਾਬਪੋਸ਼ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ `ਚ ਥਾਣਾ ਸਦਰ ਦੀ ਪੁਲਿਸ ਨੇ ਲੋਟਸ ਫਾਰਮ ਮਹਾਰਾਜਾ ਰਣਜੀਤ ਸਿੰਘ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਸਾਈਕਲ ਇੰਡਸਟਰੀ ਦੇ ਮਾਲਕ ਸੁਰੇਸ਼ ਕੁਮਾਰ ਦੀ ਸ਼ਿਕਾਇਤ `ਤੇ ਅਣਪਛਾਤੇ ਬਦਮਾਸ਼ਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ `ਚ ਸਾਬਕਾ ਪੀਸੀਐਸ ਅਧਿਕਾਰੀ ਅਜੇ ਸੂਦ ਤੇ ਮਸ਼ਰੂਮ ਦਾ ਕਾਰੋਬਾਰ ਕਰਨ ਵਾਲੇ ਹਨੀ ਜੈਨ ਰਹਿੰਦੇ ਹਨ। ਸੁਰੇਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਬੱਚਿਆਂ ਸਮੇਤ ਬੈਂਗਲੁਰੂ ਗਏ ਹੋਏ ਸਨ ਉਹ ਘਰ ਵਿਚ ਇਕੱਲੇ ਹੀ ਸਨ ਸਵੇਰੇ ਜਦ ਉਨ੍ਹਾਂ ਦੀ ਜਾਗ ਖੁੱਲ੍ਹੀ ਤਾਂ ਸੁਰੇਸ਼ ਨੇ ਦੇਖਿਆ ਕਿ ਘਰ ਦੇ ਉੱਪਰ ਵਾਲੇ ਪੋਰਸ਼ਨ ਦੀ ਬਾਰੀ ਟੁੱਟੀ ਹੋਈ ਸੀ ਕਮਰੇ ਦੇ ਅੰਦਰ ਦਾਖਲ ਹੁੰਦੇ ਹੀ ਹੋਸ਼ ਉੱਡ ਗਏ ਉਨ੍ਹਾਂ ਨੂੰ ਸਮਝਦਿਆਂ ਦੇਰ ਨਾਲ ਲੱਗੀ ਕਿ ਘਰ `ਚ ਚੋਰੀ ਦੀ ਵਾਰਦਾਤ ਹੋਈ ਹੈ ਚੋਰਾਂ ਨੇ ਅਲਮਾਰੀਆਂ ਫਰੋਲੀਆਂ ਹੋਈਆਂ ਸਨ। ਸੁਰੇਸ਼ ਦੇ ਮੁਤਾਬਕ ਉਨ੍ਹਾਂ ਦੇ ਘਰ `ਚੋਂ ਕੀਮਤੀ ਕੱਪੜੇ ਚੋਰੀ ਹੋ ਚੁੱਕੇ ਸਨ ਉਨ੍ਹਾਂ ਦੀ ਪਤਨੀ ਦੇ ਘਰ ਵਾਪਸ ਮੁੜਨ ਤੇ ਪਤਾ ਲੱਗ ਸਕੇਗਾ ਕਿ ਚੋਰ ਹੋਰ ਕਿੰਨਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ।

Advertisement
Advertisement
Advertisement
Advertisement
Scroll to Top