ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੱਡੀ ਹਾਦਸੇ ਦਾ ਹੋਈ ਸਿ਼ਕਾਰ
ਦੁਆਰਾ: Punjab Bani ਪ੍ਰਕਾਸ਼ਿਤ :Sunday, 08 September, 2024, 05:14 PM

ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੱਡੀ ਹਾਦਸੇ ਦਾ ਹੋਈ ਸਿ਼ਕਾਰ
ਬਠਿੰਡਾ : ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਨੂੰ ਬਠਿੰਡਾ ਥਰਮਲ ਪਲਾਂਟ ਦੇ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਈ ਹੈ ਤੇ ਜਾਨੀ ਨੁਕਸਾਨ ਬਚਾਅ ਰਿਹਾ ਹੈ।
