ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ
ਦੁਆਰਾ: Punjab Bani ਪ੍ਰਕਾਸ਼ਿਤ :Monday, 09 September, 2024, 11:26 AM
ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ
ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੇ ਵੰਡ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪ੍ਰੈਸ਼ਰ (ਬੀਪੀ) ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ।