Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 10:44 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਪਹੰੁੰਚੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ

ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਪਹੰੁੰਚੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ

ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਪਹੰੁੰਚੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਵੀ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ . ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।

Advertisement
Advertisement
Advertisement
Advertisement
Scroll to Top