Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:40 am

+91 90915 01313 , +91 90916 01313

punjabbanni@gmail.com
punjabbani@yahoo.com

ਅਪਰਾਧਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਸ ਕਰੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ

ਅਪਰਾਧਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਸ ਕਰੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ

ਅਪਰਾਧਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਸ ਕਰੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ
ਚੰਡੀਗੜ੍ਹ : ਪੰਜਾਬ ਵਿੱਚ ਅਪਰਾਧਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਿਸ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਤੋਂ ਬਾਅਦ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਰੋਪੜ ਆਈ.ਆਈ.ਟੀ. ਤੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਿਖਲਾਈ ਦੇ ਰਹੇ ਹਨ। ਦੁਨੀਆ ਭਰ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮੰਗ ਕਾਫੀ ਵਧ ਗਈ ਹੈ। ਡੀ. ਜੀ .ਪੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਅਤੇ ਇਸ ਨਾਲ ਰਾਜ ਦੀ ਪੁਲਿਸ ਤਕਨੀਕੀ ਤੌਰ `ਤੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਾਲੀ ਪਹਿਲੀ ਪੁਲਿਸ ਫੋਰਸ ਹੋਵੇਗੀ। ਮੌਜੂਦਾ ਸਮੇਂ ਵਿਚ ਜਿਸ ਤਰ੍ਹਾਂ ਦੇ ਗੰਭੀਰ ਅਪਰਾਧ ਹੋ ਰਹੇ ਹਨ, ਉਨ੍ਹਾਂ ਨੂੰ ਹੱਲ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਅਜਿਹੇ ਵਿੱਚ ਮਾਨ ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਦੁਨੀਆ ਦੀਆਂ ਕਈ ਸੁਰੱਖਿਆ ਏਜੰਸੀਆਂ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰ ਰਹੀਆਂ ਹਨ।ਰੋਪੜ ਆਈ.ਆਈ.ਟੀ. ਫੌਜ ਤੋਂ ਸਿਖਲਾਈ ਲੈਣ ਤੋਂ ਬਾਅਦ ਫੌਜੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ ਅਪਰਾਧੀਆਂ ਨੂੰ ਫੜਨਗੇ। ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਰਾਜ ਦੀ ਪੁਲਿਸ ਦੀ ਕੁਸ਼ਲਤਾ ਵਿੱਚ ਸੁਧਾਰ ਕਰੇਗੀ।

Advertisement
Advertisement
Advertisement
Advertisement
Scroll to Top