Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2025 ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2025 ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2025 ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ
ਪਟਿਆਲਾ, 10 ਸਤੰਬਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਬਹਾਦਰ ਬੱਚਿਆਂ ਨੂੰ ਪੁਰਸਕਾਰ ਦਿੱਤਾ ਜਾਣਾ ਹੈ। ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾਂਦੇ ਹਨ ਜੋ ਬਹਾਦਰੀ, ਖੇਡਾਂ, ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਵਿਭਾਗ ਵੱਲੋਂ ਆਨ ਲਾਈਨ ਪੋਰਟਲ http://award.gov.in ਬਣਾਇਆ ਗਿਆ ਹੈ ਜਿਸ ਵਿੱਚ ਪੁਰਸਕਾਰ ਲਈ ਅਪਲਾਈ ਕਰਨ ਸਬੰਧੀ ਗਾਇਡਲਾਈਨਜ ਜਾਰੀ ਕੀਤੀਆਂ ਗਈਆਂ ਹਨ। ਇਸ ਵਿੱਚ ਕੇਵਲ ਉਹ ਹੀ ਬੱਚਾ ਅਪਲਾਈ ਕਰ ਸਕਦਾ ਹੈ ਜਿਸ ਦੀ ਉਮਰ 15 ਸਤੰਬਰ 2024 ਨੂੰ 5 ਸਾਲ ਤੋਂ ਵੱਧ ਅਤੇ 18 ਸਾਲ ਤਕ ਹੋਵੇ। ਇਸ ਪੁਰਸਕਾਰ ਲਈ ਬੱਚਿਆਂ ਵੱਲੋਂ ਆਪ ਵੀ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਬੱਚੇ ਦੇ ਮਾਤਾ-ਪਿਤਾ, ਸਕੂਲੀ ਅਧਿਆਪਕ, ਅਧਿਕਾਰੀ ਆਦਿ ਵੀ ਅਪਲਾਈ ਕਰ ਸਕਦੇ ਹਨ। ਇਸ ਨੂੰ ਅਪਲਾਈ ਕਰਨ ਦੀ ਅੰਤਿਮ ਮਿਤੀ 15 ਸਤੰਬਰ 2024 ਤੱਕ ਹੈ।

Advertisement
Advertisement
Advertisement
Advertisement
Scroll to Top