Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਵਿਚ ਵਿਦਿਆਰਥੀਆਂ ਕੀਤਾ ਰਾਜਭਵਨ ਦੇ ਮੁੱਖ ਦਰਵਾਜ਼ੇ ’ਤੇ ਪਥਰਾਅ ਕੀਤਾ

ਮਨੀਪੁਰ ਵਿਚ ਵਿਦਿਆਰਥੀਆਂ ਕੀਤਾ ਰਾਜਭਵਨ ਦੇ ਮੁੱਖ ਦਰਵਾਜ਼ੇ ’ਤੇ ਪਥਰਾਅ ਕੀਤਾ

ਮਨੀਪੁਰ ਵਿਚ ਵਿਦਿਆਰਥੀਆਂ ਕੀਤਾ ਰਾਜਭਵਨ ਦੇ ਮੁੱਖ ਦਰਵਾਜ਼ੇ ’ਤੇ ਪਥਰਾਅ ਕੀਤਾ
ਇੰਫਾਲ, 9 ਸਤੰਬਰ : ਮਨੀਪੁਰ ਦੇ ਸੂਬੇ ਇੰਫਾਲ ਦੇ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਚਲ ਰਿਹਾ ਪ੍ਰਦਰਸ਼ਨ ਅੱਜ ਹਿੰਸਕ ਰੂਪ ਧਾਰ ਗਿਆ। ਅੱਜ ਵਿਦਿਆਰਥੀਆਂ ਨੇ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਰਾਜਭਵਨ ਦੇ ਮੁੱਖ ਦਰਵਾਜ਼ੇ ’ਤੇ ਪਥਰਾਅ ਕੀਤਾ। ਇਸ ਮੌਕੇ ਕਈ ਪੱਥਰ ਸੁਰੱਖਿਆ ਕਰਮੀਆਂ ਦੇ ਵੀ ਲੱਗੇ। ਇਸ ਪਥਰਾਅ ਵਿਚ ਵੀਹ ਜਣਿਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਮਨੀਪੁਰ ਵਿੱਚ ਪਿਛਲੇ ਸਾਲ ਕੁਕੀ ਤੇ ਮੈਤਈ ਭਾਈਚਾਰੇ ਵਿਚ ਹਿੰਸਾ ਸ਼ੁਰੂ ਹੋਈ ਸੀ ਜੋ ਵਧਦੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲੀਸ ਨੇ ਕਈ ਥਾਈਂ ਲਾਠੀਚਾਰਜ ਵੀ ਕੀਤਾ।

Advertisement
Advertisement
Advertisement
Advertisement
Scroll to Top