Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:45 pm

+91 90915 01313 , +91 90916 01313

punjabbanni@gmail.com
punjabbani@yahoo.com

`ਆਪ` ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਪੁਲਸ ਨੇ ਸੁਲਝਾਈ

`ਆਪ` ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਪੁਲਸ ਨੇ ਸੁਲਝਾਈ

`ਆਪ` ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਪੁਲਸ ਨੇ ਸੁਲਝਾਈ
ਖੰਨਾ : ਪੰਜਾਬ ਦੇ ਸ਼ਹਿਰ ਖੰਨਾ ਵਿਖੇ ਪੁਲਸ ਨੇ `ਆਪ` ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਸ ਮਾਮਲੇ ਵਿਚ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਸਾਮਣੇ ਆਈ ਹੈ। ਇਹ ਵਿਅਕਤੀ ਆੜਤ ਦਾ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 5-6 ਸਾਲ ਪਹਿਲਾਂ ਇਸ ਵਿਅਕਤੀ ਦਾ ਤਰਲੋਚਨ ਸਿੰਘ ਨਾਲ ਝਗੜਾ ਹੋਇਆ ਸੀ। ਇਸ ਝਗੜੇ `ਚ ਆੜ੍ਹਤੀ ਦੀ ਪੱਗ ਵੀ ਲਹਿ ਗਈ ਸੀ ਅਤੇ ਉਸ ਦੀ ਦਾੜ੍ਹੀ ਨੂੰ ਹੱਥ ਪਾਉਣ ਦੀ ਗੱਲ ਸਾਮਣੇ ਆਈ ਸੀ। ਇਸੇ ਰੰਜਿਸ਼ `ਚ ਇਹ ਕਤਲ ਕੀਤਾ ਗਿਆ। ਇਸ ਮਾਮਲੇ ਵਿਚ ਆਈ. ਜੀ. ਧੰਨਪ੍ਰੀਤ ਕੌਰ ਕੁਝ ਦੇਰ ਵਿਚ ਹੀ ਪ੍ਰੈੱਸ ਕਾਨਫਰੰਸ ਕਰਕੇ ਖ਼ੁਲਾਸੇ ਕਰਨਗੇ ।

Advertisement
Advertisement
Advertisement
Advertisement
Scroll to Top