Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:46 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ
ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕੀਤਾ ਹੈ। ਜਾਰੀ ਕੀਤੀ ਗਈ ਦੂਜੀ ਸੂਚੀ ਮੁਤਾਬਕ, ਵਿਧਾਨ ਸਭਾ ਹਲਕਾ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖ਼ਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪੇਂਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋਫੈਸਰ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫ਼ਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਓਂ ਤੋਂ ਅਬਾਸ਼ ਚੰਦੇਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਦੇ ਨਾਲ ਆਮ ਆਦਮੀ ਪਾਰਟੀ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿੱਚੋਂ 29 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top