Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ

ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ

ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ
ਭੋਪਾਲ : ਕਾਂਗਰਸ ਨੇ ਅੱਜ ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉੱਜੈਨ ਜਬਰ-ਜਨਾਹ ਕਾਂਡ ’ਤੇ ਉਸ ਦੀ ਖਾਮੋਸ਼ੀ ’ਤੇ ਸਵਾਲ ਚੁੱਕੇ। ਭਾਜਪਾ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਭ ਤੋਂ ਪੁਰਾਣੀ ਪਾਰਟੀ ਘਟਨਾ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਭਰ ’ਚ ਵਾਪਰ ਰਹੀਆਂ ਹਨ। ਮੱਧ ਪ੍ਰਦੇਸ਼ ਕਾਂਗਰਸ ਦੇ ਮੁਖੀ ਜੀਤੂ ਪਟਵਾਰੀ ਨੇ ਦੋਸ਼ ਲਾਇਆ ਕਿ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਦੋਹਰੇ ਮਾਪਦੰਡ ਅਪਣਾ ਰਹੀ ਹੈ। ਦੂਜੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਨੇ ਦੋਸ਼ ਲਾਇਆ ਕਿ ਜੀਤੂ ਪਟਵਾਰੀ ਸੂਬੇ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਪੁਲੀਸ ਨੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕਥਿਤ ਤੌਰ ’ਤੇ ਮਹਿਲਾ ਨਾਲ ਜਬਰ ਜਨਾਹ ਦੀ ਵੀਡੀਓ ਬਣਾਈ ਸੀ।

Advertisement
Advertisement
Advertisement
Advertisement
Scroll to Top