Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸੋਮਨਾਥ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉਤਰੇ

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸੋਮਨਾਥ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉਤਰੇ

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸੋਮਨਾਥ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉਤਰੇ
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸੋਮਨਾਥ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ `ਚ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਰੇਲਵੇ ਮੁਤਾਬਕ ਇਸ ਦੇ ਦੋ ਡੱਬੇ ਜੋ ਪਹਿਲਾਂ ਜੁੜੇ ਸਨ, ਪਟੜੀ ਤੋਂ ਉਤਰ ਗਏ। ਫਿਲਹਾਲ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਆਪਣੇ ਘਰਾਂ ਨੂੰ ਰਵਾਨਾ ਹੋ ਗਏ ਹਨ।ਵੈਸਟ ਸੈਂਟਰਲ ਰੇਲਵੇ ਦੇ ਸੀਪੀਆਰਓ ਹਰਸ਼ਿਤ ਸ਼੍ਰੀਵਾਸਤਵ ਨੇ ਕਿਹਾ, “ਟਰੇਨ ਇੰਦੌਰ ਤੋਂ ਆ ਰਹੀ ਸੀ। ਜਦੋਂ ਇਹ ਜਬਲਪੁਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6 ਵੱਲ ਵਧ ਰਹੀ ਸੀ, ਤਾਂ ਟਰੇਨ ਹੌਲੀ-ਹੌਲੀ ਅੱਗੇ ਵਧ ਰਹੀ ਸੀ ਅਤੇ 2 ਡੱਬੇ ਪਟੜੀ ਤੋਂ ਉਤਰ ਗਏ। ਘਟਨਾ `ਚ ਸਾਰੇ ਯਾਤਰੀ ਸੁਰੱਖਿਅਤ ਹਨ। ਦੱਸ ਦਈਏ ਕਿ ਸਵੇਰੇ 5.50 ਵਜੇ ਇਹ ਪਲੇਟਫਾਰਮ ਤੋਂ ਲਗਭਗ 150 ਮੀਟਰ ਦੀ ਦੂਰੀ `ਤੇ ਪਟੜੀ ਤੋਂ ਉਤਰ ਗਏ।

Advertisement
Advertisement
Advertisement
Advertisement
Scroll to Top