Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:58 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਰੰਜਸ਼ ਦੇ ਚੱਲਦਿਆਂ ਕੀਤਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਨੌਜਵਾਨਾਂ ਰੰਜਸ਼ ਦੇ ਚੱਲਦਿਆਂ ਕੀਤਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਨੌਜਵਾਨਾਂ ਰੰਜਸ਼ ਦੇ ਚੱਲਦਿਆਂ ਕੀਤਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਅਬਲੋਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਬਾਜ਼ਾਰ ਵਿੱਚੋਂ ਲੰਘ ਰਿਹਾ ਸੀ। ਨੌਜਵਾਨ ਦੇ ਦਿਲ `ਤੇ ਚਾਕੂ ਦਾ ਹਮਲਾ ਹੋਣ ਕਾਰਨ ਮੌਕੇ `ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਕਰਨ ਵਜੋਂ ਹੋਈ ਹੈ। ਉਹ ਬਾਬੂ ਸਿੰਘ ਕਲੋਨੀ ਦਾ ਰਹਿਣ ਵਾਲਾ ਸੀ । ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਬਖਸ਼ੀਵਾਲਾ ਥਾਣੇ ਦੇ ਕਰਮਚਾਰੀ ਮੌਕੇ `ਤੇ ਪਹੁੰਚ ਗਏ ਪਰ ਉਦੋਂ ਤੱਕ ਮੁਲਜ਼ਮ ਉਥੋਂ ਫਰਾਰ ਹੋ ਚੁੱਕੇ ਸਨ। ਕਰਨ ਨੇ ਹਾਲ ਹੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਇਨ੍ਹੀਂ ਦਿਨੀਂ ਨੌਕਰੀ ਦੀ ਤਲਾਸ਼ ਵਿੱਚ ਸੀ। ਕਰਨ ਦੀ ਕੁਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਕਰਨ `ਤੇ ਹਮਲਾ ਹੋਇਆ ਸੀ। ਹਮਲਾਵਰਾਂ `ਚੋਂ ਇਕ ਨੇ ਕਰਨ `ਤੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਕਰਨ ਦੀ ਛਾਤੀ `ਚ ਸੱਟ ਲੱਗੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦੀ ਭਾਲ ਦੇ ਵਿੱਚ ਜੁਟੀ ਹੋਈ ਹੈ।

Advertisement
Advertisement
Advertisement
Advertisement
Scroll to Top