Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਕਾਂਗਰਸ ਵਿਚ ਸ਼ਾਮਲ ਹੋ ਕੀਤਾ ਸਿਆਸੀ ਸਫਰ ਸ਼ੁਰੂ

ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਕਾਂਗਰਸ ਵਿਚ ਸ਼ਾਮਲ ਹੋ ਕੀਤਾ ਸਿਆਸੀ ਸਫਰ ਸ਼ੁਰੂ

ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਕਾਂਗਰਸ ਵਿਚ ਸ਼ਾਮਲ ਹੋ ਕੀਤਾ ਸਿਆਸੀ ਸਫਰ ਸ਼ੁਰੂ
ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਸਿਆਸੀ ਸਫਰ ਸ਼ੁਰੂ ਕਰ ਦਿੱਤਾ ਹੈ। ਦੋਵੇਂ ਸਟਾਰ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲਣ ਪਹੁੰਚੇ, ਜਿਸ ਤੋਂ ਬਾਅਦ ਦੋਵੇਂ ਕਾਂਗਰਸ ਹੈੱਡਕੁਆਰਟਰ ਪਹੁੰਚੇ ਅਤੇ ਪਾਰਟੀ `ਚ ਸ਼ਾਮਲ ਹੋ ਗਏ।ਓਲੰਪਿਕ `ਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਦੀਆਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top