ਦਰਬਾਰਾ ਸਿੰਘ ਗੁਰੂ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਨਿਯੁਕਤ
ਦੁਆਰਾ: Punjab Bani ਪ੍ਰਕਾਸ਼ਿਤ :Friday, 06 September, 2024, 05:12 PM

ਦਰਬਾਰਾ ਸਿੰਘ ਗੁਰੂ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਨਿਯੁਕਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ । ਸਰਦਾਰ ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਹਨਾਂ ਦੀ ਸਹਾਇਤਾ ਕਰਨਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੇ ਬਿਆਨ ਵਿਚ ਦਿੱਤੀ ਗਈ।
