Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਓਲੰਪਿਕ ’ਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰੋ. ਬਡੂੰਗਰ ਨੇ ਕੀਤੀ ਸ਼ਲਾਘਾ

ਓਲੰਪਿਕ ’ਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰੋ. ਬਡੂੰਗਰ ਨੇ ਕੀਤੀ ਸ਼ਲਾਘਾ

ਓਲੰਪਿਕ ’ਚ ਭਾਰਤੀ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਪ੍ਰੋ. ਬਡੂੰਗਰ ਨੇ ਕੀਤੀ ਸ਼ਲਾਘਾ
ਕੇਂਦਰ ਅਤੇ ਰਾਜ ਸਰਕਾਰਾਂ ਖਿਡਾਰੀਆਂ ਨੂੰ ਮੁਹੱਈਆ ਕਰਵਾਉਣ ਖੇਡ ਫੰਡ : ਪ੍ਰੋ. ਬਡੂੰਗਰ
ਪਟਿਆਲਾ 6 ਸਤੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਓਲੰਪਿਕ 2024 ਦੌਰਾਨ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਗਏ ਚੰਗੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ, ਜਿਸ ਲਈ ਖਿਡਾਰੀ ਵਧਾਈ ਦੇ ਪਾਤਰ ਹਨ। ਪੋ੍ਰ. ਬਡੂੰਗਰ ਨੇ ਚਿੰਤਾ ਵੀ ਪ੍ਰਗਟ ਕੀਤੀ ਹੈ ਕਿ 140 ਕਰੋੜ ਦੇਸ਼ ਵਾਸੀਆਂ ਨੂੰ ਕੇਵਲ 25 ਦੇ ਗਰੀਬ ਗੋਲਡ, ਚਾਂਦੀ ਅਤੇ ਕਾਂਸੀ ਦੇ ਤਗਮੇ ਹੀ ਪ੍ਰਾਪਤ ਹੋਏ ਅਤੇ ਭਾਰਤ ਨੂੰ ਵਿਸ਼ਵ ਵਿਚ 16ਵੇਂ ਸਥਾਨ ’ਤੇ ਰਹਿ ਕੇ ਸਬਰ ਕਰਨਾ। ਉਨ੍ਹਾਂ ਕਿਹਾ ਕਿ ਜੇ ਸਾਡੀਆਂ ਸਰਕਾਰ ਖਿਡਾਰੀਆਂ ਨੂੰ ਬੇਹਤਰ ਪ੍ਰਦਰਸ਼ਨ ਚਾਹੁੰਦੀਆਂ ਹਨ ਤਾਂ ਉਨ੍ਹਾਂ ਲੋੜੀਦੀਆਂ ਅਤੇ ਬੁਨਿਆਦੀ ਸਹੂਲਤਾਂ ਦੇਣੀਆਂ ਹੋਣਗੀਆਂ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੇਸ਼ ਦੇ ਮਾਨ ਸਨਮਾਨ ਖਾਤਰ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਖੇਡ ਫੰਡ ਮੁਹੱਈਆ ਕਰਵਾਉਣ ਤਾਂ ਕਿ ਖਿਡਾਰੀ ਹੋਰ ਵੀ ਬੇਹਤਰ ਪ੍ਰਦਰਸ਼ਨ ਕਰਕੇ ਭਾਰਤ ਦਾ ਨਾਮ ਉਚਾ ਚੁੱਕ ਸਕਣ। ਉਨ੍ਹਾਂ ਕਿਹਾ ਕਿ ਦੁੱਖ ਨਾ ਕਹਿਣਾ ਪੈਂਦਾ ਹੈ ਕਿ ਖੇਡ ਖੇਤਰ ਵਿਚ ਸਿਆਸੀ ਪ੍ਰਭਾਵ ਪੈਣ ਕਾਰਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਬਾਹਰ ਹੋ ਜਾਂਦੇ ਹਨ, ਜਿਸ ਕਾਰਨ ਭਾਰਤ ਹੋਰ ਤਗਮਿਆਂ ਤੋਂ ਵਾਂਝਾ ਰਹਿ ਜਾਂਦਾ ਹੈ। ਪੋ੍ਰ. ਬਡੂੰਗਰ ਨੇ ਕਿਹਾ ਕਿ ਖੇਡ ਫੈਡਰੇਸ਼ਨ ਵਿਚ ਰਾਜਨੀਤਕ ਲੋਕਾਂ ਨੂੰ ਬਾਹਰ ਕਰਕੇ ਅਜਿਹਾ ਬੇਲੋੜਾ ਸਿਆਸੀ ਪ੍ਰਭਾਵ ਕੀਤਾ ਜਾਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਮੰਗ ਕੀਤੀ ਕਿ ਕੇਵਲ ਤੇ ਕੇਵਲ ਖੇਡ ਜਗਤ ਵਿਚ ਉਚ ਚੋਟੀ ਦੇ ਨਾਮਵਰ ਖਿਡਾਰੀਆਂ ਨੂੰ ਹੀ ਸ਼ਾਮਲ ਕਰਕੇ ਖੇਡ ਪ੍ਰਦਰਸ਼ਨਾਂ ਦਾ ਪੁਨਰ ਗਠਨ ਕੀਤਾ ਜਾਵੇ ਤਾਂ ਜੋ ਖੇਡਾਂ ਕਾਰਨ ਵਿਸ਼ਵ ਵਿਚ ਦੇਸ਼ ਦਾ ਨਾਮ ਹੋਰ ਵੀ ਚਮਕ ਸਕੇ।

Advertisement
Advertisement
Advertisement
Advertisement
Scroll to Top