Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ `ਚ ਅੱਜ ਤੋਂ ਮਹਿੰਗਾ ਹੋਇਆ ਬੱਸਾਂ ਦਾ ਸਫ਼ਰ, ਸਰਕਾਰ ਵੱਲੋਂ ਕਿਰਾਏ `ਚ ਵਾਧਾ

ਪੰਜਾਬ `ਚ ਅੱਜ ਤੋਂ ਮਹਿੰਗਾ ਹੋਇਆ ਬੱਸਾਂ ਦਾ ਸਫ਼ਰ, ਸਰਕਾਰ ਵੱਲੋਂ ਕਿਰਾਏ `ਚ ਵਾਧਾ

ਪੰਜਾਬ `ਚ ਅੱਜ ਤੋਂ ਮਹਿੰਗਾ ਹੋਇਆ ਬੱਸਾਂ ਦਾ ਸਫ਼ਰ, ਸਰਕਾਰ ਵੱਲੋਂ ਕਿਰਾਏ `ਚ ਵਾਧਾ
ਚੰਡੀਗੜ੍ਹ੍ਹ : ਪੰਜਾਬ ਵਿਚ ਆਮ ਲੋਕਾਂ ਲਈ ਬੱਸਾਂ ‘ਚ ਸਫ਼ਰ ਨੂੰ ਮਹਿੰਗਾ ਕਰਨ ਦਾ ਨੋਟੀਫਿਕੇਸ਼ਨ ਵੀ ਟਰਾਂਸਪੋਰਟ ਵਿਭਾਗ ਵੱਲੋਂ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਬੀਤੇ ਦਿਨੀਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਿਚ ਵਾਧਾ ਕਰ ਦਿੱਤਾ ਗਿਆ ਸੀ ਤੇ ਨਵੀਆਂ ਲਾਗੂ ਕੀਤੀਆਂ ਗਈਆਂ ਕੀਮਤਾਂ ਮੁਤਾਬਕ ਐੱਚ. ਵੀ. ਏ. ਸੀ. ਬੱਸਾਂ ਦੇ ਕਿਰਾਏ ‘ਚ 27.80 ਪੈਸੇ ਦਾ ਵਾਧਾ ਕਰ ਕੇ 1.74 ਰੁ. ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਇੰਟੈਗਰਲ ਕੋਚ ਦਾ ਕਿਰਾਇਆ 41.4 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ, ਉੱਥੇ ਹੀ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ । ਜਾਣਕਾਰਾਂ ਮੁਤਾਬਕ ਨਵੀਆਂ ਦਰਾਂ ਨਾਲ ਪੰਜਾਬ ਸਰਕਾਰ ਨੂੰ ਕਰੀਬ 150 ਕਰੋੜ ਰੁਪਏ ਦੇ ਕਰੀਬ ਵਾਧੂ ਆਮਦਨ ਹੋਣ ਦਾ ਅੰਦਾਜ਼ਾ ਹੈ। ਇਹ ਨਵੀਆਂ ਦਰਾਂ ਸ਼ਨੀਵਾਰ ਅੱਧੀ ਰਾਤ ਤੋਂ ਲਾਗੂ ਹੋਗਈਆਂ ਹਨ।

Advertisement
Advertisement
Advertisement
Advertisement
Scroll to Top