Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਨਰਸਿੰਗ ਦਾ ਪੇਪਰ ਲੀਕ ਹੋਣ ਜਾਣ ਦਾ ਮਾਮਲਾ ਸਾਹਮਣੇ ਆਉਣ ਤੇ ਪ੍ਰੀਖਿਆਰਥੀਆਂ ਕੀਤਾ ਰੋਸ ਪ੍ਰਗਟ

ਨਰਸਿੰਗ ਦਾ ਪੇਪਰ ਲੀਕ ਹੋਣ ਜਾਣ ਦਾ ਮਾਮਲਾ ਸਾਹਮਣੇ ਆਉਣ ਤੇ ਪ੍ਰੀਖਿਆਰਥੀਆਂ ਕੀਤਾ ਰੋਸ ਪ੍ਰਗਟ

ਨਰਸਿੰਗ ਦਾ ਪੇਪਰ ਲੀਕ ਹੋਣ ਜਾਣ ਦਾ ਮਾਮਲਾ ਸਾਹਮਣੇ ਆਉਣ ਤੇ ਪ੍ਰੀਖਿਆਰਥੀਆਂ ਕੀਤਾ ਰੋਸ ਪ੍ਰਗਟ
ਫਰੀਦਕੋਟ : ਪੰਜਾਬ ਦੇ ਸਹਿਰ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਲਿਆ ਜਾਣ ਵਾਲਾ ਨਰਸਿੰਗ ਦਾ ਪੇਪਰ ਲੀਕ ਹੋਣ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਪ੍ਰੀਖਿਆਰਥੀਆਂ ਦਾ ਕਹਿਣਾ ਹੈ ਕਿ ਸਵੇਰੇ 9.30 ਵਜੇ ਦਾ ਸਮਾਂ ਦੇ ਡੇਢ ਘੰਟਾ ਪੇਪਰ ਲੇਟ ਕੀਤਾ ਹੈ।ਮਿਲੀ ਜਾਣਕਾਰੀ ਮੁਤਾਬਿਕ ਨਰਸਿੰਗ ਸਟਾਫ ਦੀਆਂ 120 ਪੋਸਟਾਂ ਲਈ ਪੇਪਰ ਹੋਣਾ ਸੀ ਪਰ ਤਕਨੀਕੀ ਖਰਾਬੀ ਹੋਣ ਕਾਰਨ ਕਾਰਨ ਪੇਪਰ ਨਹੀਂ ਲਿਆ ਗਿਆ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਸੈਂਟਰ ਵੀ ਬਦਲੇ ਗਏ ਪਰ ਹੁਣ ਨਰਸਿੰਗ ਦਾ ਪੇਪਰ ਲੀਕ ਹੋ ਜਾਣ ਦਾ ਇਲਜ਼ਾਮ ਲੱਗਿਆ ਹੈ। ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਪੇਪਰ ਰੱਦ ਕਰਕੇ ਦੁਬਾਰਾ ਪੇਪਰ ਲੈਣ ਦੀ ਮੰਗ ਕੀਤੀ ਜਾ ਰਹੀ ਹੈ।ਨਰਸਿੰਗ ਰਿਕਰੂਟਮੈਂਟ ਟੈਸਟ ਮਾਮਲੇ ’ਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਨੇ ਅੱਜ ਸਵੇਰ ਅਤੇ ਸ਼ਾਮ ਸਮੇਂ ਲਏ ਜਾਣ ਵਾਲੇ ਦੋਹੇਂ ਪੇਪਰ ਰੱਦ ਕਰ ਦਿੱਤੇ ਹਨ। ਜਦਕਿ ਭਲਕੇ ਲਿਆ ਜਾਣ ਵਾਲਾ ਪੇਪਰ ਵੀ ਮੁਲਤਵੀ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top