Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਕੈਗ ਦੀ ਰਿਪੋਰਟ ਮੁਤਾਬਕ ਪੰਜਾਬੀ ਯੂਨੀਵਰਸਿਟੀ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨਿਵਰਸਿਟੀ, ਗੁਰਦਾਸਪੁਰ ਬਣੀਆਂ ਡਿਫਾਲਟਰ

ਕੈਗ ਦੀ ਰਿਪੋਰਟ ਮੁਤਾਬਕ ਪੰਜਾਬੀ ਯੂਨੀਵਰਸਿਟੀ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨਿਵਰਸਿਟੀ, ਗੁਰਦਾਸਪੁਰ ਬਣੀਆਂ ਡਿਫਾਲਟਰ

ਕੈਗ ਦੀ ਰਿਪੋਰਟ ਮੁਤਾਬਕ ਪੰਜਾਬੀ ਯੂਨੀਵਰਸਿਟੀ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨਿਵਰਸਿਟੀ, ਗੁਰਦਾਸਪੁਰ ਬਣੀਆਂ ਡਿਫਾਲਟਰ
ਪਟਿਆਲਾ : ਹਾਲ ਹੀ ਵਿਚ ਕੈਗ ਦੀ ਜਾਰੀ ਹੋਈ ਰਿਪੋਰਟ ਵਿਚ ਦੋ ਯੂਨੀਵਰਸਿਟੀਆ ਨੂੰ ਡਿਫਾਲਟਰ ਕਰਾਰ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨਿਵਰਸਿਟੀ, ਗੁਰਦਾਸਪੁਰ ਵੱਲੋਂ ਜੁਲਾਈ 2017 ਤੋਂ ਮਾਰਚ 2022 ਦੇ ਵਿਚਕਾਰ ਦੀ ਮਿਆਦ ਲਈ 5.31 ਕਰੋੜ ਰੁਪਏ ਜੀਐਸਟੀ ਦੇ ਨਹੀਂ ਭਰੇ ਗਏ। ਦੋਵੇਂ ਯੂਨੀਵਰਸਿਟੀਆਂ ਦੇ ਡਿਫਾਲਟਰ ਦੱਸਿਆ ਗਿਆ ਹੈ।ਕਰਾਂ ਦੀ ਵਸੂਲੀ ਲਈ ਰਾਜ ਸਰਕਾਰ ਤੋਂ ਮਦਦ ਮੰਗਣ ਵਾਲੀ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਵਾਬ ਦੀ ਉਡੀਕ ਫਰਵਰੀ 2024 ਤੋਂ ਕੀਤੀ ਜਾ ਰਹੀ ਹੈ। 31 ਮਾਰਚ, 2022 ਨੂੰ ਖਤਮ ਹੋਣ ਵਾਲੇ ਸਾਲ ਦੇ ਆਡਿਟ ਲਈ ਸਾਲ 2024 ਦੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਸੰਸਥਾਵਾਂ ਨੇ ਆਪਣੇ ਜਵਾਬਾਂ ਵਿੱਚ ਜੀਐਸਟੀ ਵਿੱਚ ਪੇਸ਼ ਕੀਤੇ ਗਏ ਇਤਰਾਜ਼ਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

Advertisement
Advertisement
Advertisement
Advertisement
Scroll to Top