Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਪਰਮਜੀਤ ਸਿੰਘ ਸਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਪਰਮਜੀਤ ਸਿੰਘ ਸਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਪਰਮਜੀਤ ਸਿੰਘ ਸਰਨਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਰਕਾਰ ਦੇ ਸਮੇਂ ਬਹੁਤ ਸਾਰੀਆਂ ਬੇਅਦਬੀਆਂ ਹੋਈਆਂ ਸਨ ਅਤੇ ਉਸ ਬੇਅਦਬੀਆਂ ਤੋਂ ਬਾਅਦ 2024 ਤੱਕ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵਿੱਚ ਬਾਗੀ ਸੁਰ ਵੀ ਵੇਖਣ ਨੂੰ ਮਿਲੇ।ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਗੀ ਨੇਤਾ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਦਵਾਰ ਨੇਤਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਰਹੇ ਹਨ ਅਤੇ ਆਪਣਾ ਸਪਸ਼ਟੀਕਰਨ ਦੇ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋਏ ਹਨ।

Advertisement
Advertisement
Advertisement
Advertisement
Scroll to Top