Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 9:44 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ 'ਚ ਸੜਕਾਂ ਦੇ ਡਿਵਾਇਡਰਾਂ ਦੀ ਪੀਡੀਏ ਨੇ ਕਰਵਾਈ ਸਫ਼ਾਈ, ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਨਾਲ ਕੀਤਾ ਰਾਬਤਾ-ਮਨੀਸ਼ਾ ਰਾਣਾ

ਅਰਬਨ ਅਸਟੇਟ 'ਚ ਸੜਕਾਂ ਦੇ ਡਿਵਾਇਡਰਾਂ ਦੀ ਪੀਡੀਏ ਨੇ ਕਰਵਾਈ ਸਫ਼ਾਈ, ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਨਾਲ ਕੀਤਾ ਰਾਬਤਾ-ਮਨੀਸ਼ਾ ਰਾਣਾ

ਅਰਬਨ ਅਸਟੇਟ ‘ਚ ਸੜਕਾਂ ਦੇ ਡਿਵਾਇਡਰਾਂ ਦੀ ਪੀਡੀਏ ਨੇ ਕਰਵਾਈ ਸਫ਼ਾਈ, ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਨਾਲ ਕੀਤਾ ਰਾਬਤਾ-ਮਨੀਸ਼ਾ ਰਾਣਾ
ਪਟਿਆਲਾ, 10 ਸਤੰਬਰ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਅਰਬਨ ਅਸਟੇਟ ਦੀਆਂ ਸੜਕਾਂ ਦੇ ਡਿਵਾਇਡਰਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਬਨ ਅਸਟੇਟ ਦੀਆਂ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਨੂੰ ਫੜਨ ਲਈ ਹਾਲਾਂਕਿ ਪੀ.ਡੀ.ਏ./ਪੁੱਡਾ ਕੋਲ ਕੋਈ ਵੀ ਸਾਧਨ ਨਹੀਂ ਹੈ ਪਰੰਤੂ ਫਿਰ ਵੀ ਇਨ੍ਹਾਂ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਪਟਿਆਲਾ ਨਾਲ ਰਾਬਤਾ ਕੀਤਾ ਗਿਆ ਹੈ । ਮਨੀਸ਼ਾ ਰਾਣਾ ਨੇ ਦੱਸਿਆ ਕਿ ਅਰਬਨ ਅਸਟੇਟ ਦੇ ਵਸਨੀਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਕਿ ਕੁਝ ਥਾਵਾਂ ‘ਤੇ ਜੰਗਲੀ ਘਾਹ ਉਗਿਆ ਹੋਇਆ ਸੀ, ਜਿਸ ਦੀ ਸਫ਼ਾਈ ਕਰਵਾਉਣ ਲਈ ਉਨ੍ਹਾਂ ਨੇ ਸਬੰਧਤ ਬਰਾਂਚ ਨੂੰ ਹਦਾਇਤ ਕੀਤੀ ਹੈ ਅਤੇ ਕੰਮ ਸ਼ੁਰੁ ਹੋ ਗਿਆ ਹੈ।

Advertisement
Advertisement
Advertisement
Advertisement
Scroll to Top