Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:49 am

+91 90915 01313 , +91 90916 01313

punjabbanni@gmail.com
punjabbani@yahoo.com

ਜੂਸ ਵਿਚ ਪਿਸ਼ਾਬ ਮਿਲਾ ਕੇ ਦੇਣ ਤੇ ਲੋਕਾਂ ਕੀਤੀ ਦੁਕਾਨਦਾਰ ਦੀ ਕੁੱਟਮਾਰ

ਜੂਸ ਵਿਚ ਪਿਸ਼ਾਬ ਮਿਲਾ ਕੇ ਦੇਣ ਤੇ ਲੋਕਾਂ ਕੀਤੀ ਦੁਕਾਨਦਾਰ ਦੀ ਕੁੱਟਮਾਰ

ਜੂਸ ਵਿਚ ਪਿਸ਼ਾਬ ਮਿਲਾ ਕੇ ਦੇਣ ਤੇ ਲੋਕਾਂ ਕੀਤੀ ਦੁਕਾਨਦਾਰ ਦੀ ਕੁੱਟਮਾਰ
ਨਵੀਂ ਦਿੱਲੀ : ਗਾਜ਼ੀਆਬਾਦ `ਚ ਗਾਹਕਾਂ ਨੂੰ ਜੂਸ ਵਿਚ ਪਿਸ਼ਾਬ ਮਿਲਾ ਕੇ ਪਿਲਾਉਣ ਦੇ ਚਲਦਿਆਂ ਗੁੱਸੇ `ਚ ਆਏ ਲੋਕਾਂ ਨੇ ਦੁਕਾਨਦਾਰ ਦੀ ਕੁੱਟਮਾਰ ਕੀਤੀ । ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੁਕਾਨ ਸੰਚਾਲਕਾਂ ਆਮਿਰ ਅਤੇ ਕੈਫ ਨੂੰ ਗ੍ਰਿਫਤਾਰ ਕਰ ਲਿਆ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਦੁਕਾਨ ਦੇ ਸੰਚਾਲਕ ਨੇ ਆਪਣੇ ਗਾਹਕਾਂ ਨੂੰ ਗੰਦੇ ਪਾਣੀ ਅਤੇ ਪਿਸ਼ਾਬ `ਚ ਮਿਲਾ ਕੇ ਜੂਸ ਪਿਲਾਇਆ ਸੀ, ਜਿਸ ਨਾਲ ਸਿਹਤ `ਤੇ ਗੰਭੀਰ ਪ੍ਰਭਾਵ ਪੈ ਸਕਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ `ਚ ਸਨਸਨੀ ਫੈਲ ਗਈ ਹੈ ਅਤੇ ਸਥਾਨਕ ਲੋਕ ਪੁਲਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰ ਰਹੇ ਹਨ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਭੋਜਨ ਸੁਰੱਖਿਆ ਦੇ ਮਾਪਦੰਡਾਂ ਨੂੰ ਹੋਰ ਸਖ਼ਤ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ।

Advertisement
Advertisement
Advertisement
Advertisement
Scroll to Top