ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 03:22 PM

ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ
ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਤਿੰਨ ਲੀਡਰਾਂ ਨੂੰ ਹਰਿਆਣਾ ਕਾਂਗਰਸ ਦੇ ਅਬਜ਼ਰਵਰ ਨਿਯੁਕਤ ਕੀਤਾ।