Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਬਿੰਦੂ ਸਿੰਘ ਚੁਣੀ ਗਈ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ

ਬਿੰਦੂ ਸਿੰਘ ਚੁਣੀ ਗਈ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ

ਬਿੰਦੂ ਸਿੰਘ ਚੁਣੀ ਗਈ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਅੱਜ ਹੋਈ ਚੋਣ ਵਿੱਚ ਬਿੰਦੂ ਸਿੰਘ ਸਰਬਸੰਮਤੀ ਨਾਲ ਯੂਨੀਅਨ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ, ਇਸ ਦੇ ਨਾਲ ਹੀ ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਤੇ ਬਲਵਿੰਦਰ ਸਿੰਘ ਸਿਪਰੇ ਨੂੰ ਕੋ-ਚੇਅਰਮੈਨ ਬਣਾਇਆ ਗਿਆ। ਇਸੇ ਤਰ੍ਹਾਂ ਭੁਪਿੰਦਰ ਮਲਿਕ ਨੂੰ ਸਕੱਤਰ ਜਨਰਲ, ਦਰਸ਼ਨ ਸਿੰਘ ਖੋਖਰ ਤੇ ਗੁਰਉਪਦੇਸ਼ ਭੁੱਲਰ ਨੂੰ ਸੀਨੀਅਰ ਮੀਤ ਪ੍ਰਧਾਨ, ਆਰ.ਐੱਸ ਲਿਬਰੇਟ ਤੇ ਅਜੈਬ ਸਿੰਘ ਔਜਲਾ ਨੂੰ ਮੀਤ ਪ੍ਰਧਾਨ, ਨੰਦਪ੍ਰੀਤ ਸਿੰਘ ਤੇ ਸੰਦੀਪ ਲਾਧੂਕਾ ਨੂੰ ਸਕੱਤਰ, ਮੁਕੇਸ਼ ਅਟਵਾਲ ਨੂੰ ਸੰਗਠਨ ਸਕੱਤਰ ਅਤੇ ਆਤਿਸ਼ ਗੁਪਤਾ ਨੂੰ ਖਜ਼ਾਨਚੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਾਰਜਕਾਰਨੀ ਮੈਂਬਰਾਂ ਵਿੱਚ ਸੁਖਵਿੰਦਰ ਸਿੰਘ ਸਿੱਧੂ, ਉੱਜਲ ਸਤਨਾਮ, ਕੁਲਵੰਤ ਕੌਰ, ਦਿਆ ਨੰਦ ਸ਼ਰਮਾ, ਸੁਰਜੀਤ ਸੱਤੀ, ਰਾਕੇਸ਼ ਸ਼ਰਮਾ, ਸੁਧੀਰ ਤੰਵਰ, ਨਵਦੀਪ ਛਾਬਡ਼ਾ, ਮੁਨੀਸ਼ ਕਟਾਰੀਆ, ਜਸਵਿੰਦਰ ਸਿੰਘ ਰੰਧਾਵਾ, ਹਰਬੰਸ ਸੋਢੀ, ਸਤਿੰਦਰਪਾਲ ਸਿੱਧੂ, ਗੁਰਮਿੰਦਰ ਬੱਬੂ, ਦੀਪਕ ਸ਼ਰਮਾ ਚਨਾਰਥਲ ਅਤੇ ਮਦਨਦੀਪ ਨੂੰ ਸ਼ਾਮਲ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top