Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ. ਕੇ. ਜੰਜੂਆ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ. ਕੇ. ਜੰਜੂਆ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ. ਕੇ. ਜੰਜੂਆ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੀ. ਕੇ. ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਵਿੱਚ ਮੁੱਖ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ । ਵੀ.ਕੇ ਜੰਜੂਆ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ । ਜੰਜੂਆ 11 ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਪਿਛਲੇ ਸਾਲ ਜੂਨ ਵਿੱਚ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਸ ਸਮੇਂ ਸਭ ਤੋਂ ਸੀਨੀਅਰ ਨੌਕਰਸ਼ਾਹ ਹੋਣ ਕਰਕੇ, ਉਨ੍ਹਾਂ ਨੂੰ `ਆਪ` ਸਰਕਾਰ ਦੁਆਰਾ ਮੁੱਖ ਸਕੱਤਰ ਵਜੋਂ ਚੁਣਿਆ ਗਿਆ ਸੀ ।

Advertisement
Advertisement
Advertisement
Advertisement
Scroll to Top