Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:00 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਬਟਾਲਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਬਟਾਲਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਬਟਾਲਾ
ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਦਿਆਂ ਹੀ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ ਆਸਟਰੀਆ ਤੋਂ ਭਾਰਤ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ।

Advertisement
Advertisement
Advertisement
Advertisement
Scroll to Top