Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:51 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਦੀ ਪੇਸ਼ਕਸ਼ ਹੋਈ ਸੀ : ਗਡਕਰੀ

ਮੈਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਦੀ ਪੇਸ਼ਕਸ਼ ਹੋਈ ਸੀ : ਗਡਕਰੀ

ਮੈਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਦੀ ਪੇਸ਼ਕਸ਼ ਹੋਈ ਸੀ : ਗਡਕਰੀ
ਨਾਗਪੁਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇੱਕ ਵਾਰ ਇੱਕ ਆਗੂ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਹ ਕਹਿ ਕੇ ਪੇਸ਼ਕਸ਼ ਠੁਕਰਾ ਦਿੱਤੀ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ। ਇੱਥੇ ਇੱਕ ਪੱਤਰਕਾਰੀ ਪੁਰਸਕਾਰ ਸਮਾਗਮ ਵਿੱਚ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ, ‘‘ਮੈਨੂੰ ਇੱਕ ਘਟਨਾ ਯਾਦ ਹੈ। ਮੈਂ ਕਿਸੇ ਦਾ ਨਾਮ ਤਾਂ ਨਹੀਂ ਲਵਾਂਗਾ ਪਰ ਉਸ ਵਿਅਕਤੀ ਨੇ ਕਿਹਾ ਸੀ ਕਿ ਜੇ ਤੁਸੀਂ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹੋ ਤਾਂ ਅਸੀਂ ਤੁਹਾਡਾ ਸਮਰਥਨ ਕਰਨ ਲਈ ਤਿਆਰ ਹਾਂ।’ ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਗੱਲ ਕਦੋਂ ਦੀ ਹੈ।

Advertisement
Advertisement
Advertisement
Advertisement
Scroll to Top