Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ

ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ

ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ
ਛੱਤੀਸਗੜ੍ਹ : ਭਾਰਤ ਦੇਸ਼ ਦੇ ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇੱਕ ਪਿੰਡ ’ਚ ਜਾਦੂ-ਟੋਨਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਇਨ੍ਹਾਂ ਹੱਤਿਆਵਾਂ ਦੇ ਮਾਮਲੇ ’ਚ ਇੱਕ ਹੀ ਪਿੰਡ ਦੇ ਪੰਜ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕੋਂਟਾ ਥਾਣੇ ਅਧੀਨ ਪੈਂਦੇ ਖੇਤਰ ਦੇ ਏਕਤਲ ਪਿੰਡ ’ਚ ਵਾਪਰੀ ਤੇ ਪੀੜਤਾਂ ਦੀ ਪਛਾਣ ਮੌਸਮ ਕੰਨਾ (34), ਉਸ ਦੀ ਪਤਨੀ ਮੌਸਮ ਬਿਰੀ, ਮੌਸਮ ਬੁੱਚਾ (34), ਉਸ ਦੀ ਪਤਨੀ ਮੌਸਮ ਆਰਜ਼ੂ (32) ਅਤੇ ਇੱਕ ਹੋਰ ਮਹਿਲਾ ਕਰਕਾ ਲੱਛੀ (43) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ।

Advertisement
Advertisement
Advertisement
Advertisement
Scroll to Top