Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਬ੍ਰਿਟਿਸ਼ ਕੋਲੰਬੀਆ 6.6 ਤੀਬਰਤਾ ਦੇ ਭੂਚਾਲ ਨਾਲ ਹਿੱਲਿਆ

ਬ੍ਰਿਟਿਸ਼ ਕੋਲੰਬੀਆ 6.6 ਤੀਬਰਤਾ ਦੇ ਭੂਚਾਲ ਨਾਲ ਹਿੱਲਿਆ

ਬ੍ਰਿਟਿਸ਼ ਕੋਲੰਬੀਆ 6.6 ਤੀਬਰਤਾ ਦੇ ਭੂਚਾਲ ਨਾਲ ਹਿੱਲਿਆ
ਬ੍ਰਿਟਿਸ਼ ਕੋਲੰਬੀਆ : ਭੂਚਾਲ ਨੇ ਕੈਨੇਡਾ ਦੀ ਧਰਤੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਭਾਰਤੀ ਸਮੇਂ ਅਨੁਸਾਰ ਦੇਰ ਰਾਤ ਆਏ ਭੂਚਾਲ ਨੇ ਬ੍ਰਿਟਿਸ਼ ਕੋਲੰਬੀਆ ਦੇ ਤੱਟਵਰਤੀ ਸ਼ਹਿਰ ਪੋਰਟ ਮੈਕਨੀਲ ਦੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਭੂਚਾਲ ਕਾਰਨ ਭਾਵੇਂ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਲੋਕ ਘਰਾਂ ਤੋਂ ਬਾਹਰ ਆ ਕੇ ਇਕੱਠੇ ਹੋ ਗਏ।

Advertisement
Advertisement
Advertisement
Advertisement
Scroll to Top