Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ `ਚ ਡੇਂਗੂ ਦਾ ਕਹਿਰ ਵਧਣ ਦੇ ਚਲਦਿਆਂ ਦੋ ਦੀ ਹੋਈ ਮੌਤ

ਦਿੱਲੀ `ਚ ਡੇਂਗੂ ਦਾ ਕਹਿਰ ਵਧਣ ਦੇ ਚਲਦਿਆਂ ਦੋ ਦੀ ਹੋਈ ਮੌਤ

ਦਿੱਲੀ `ਚ ਡੇਂਗੂ ਦਾ ਕਹਿਰ ਵਧਣ ਦੇ ਚਲਦਿਆਂ ਦੋ ਦੀ ਹੋਈ ਮੌਤ
ਨਵੀਂ ਦਿੱਲੀ : ਡੇਂਗੂ ਦੇ ਵਧਦੇ ਕਹਿਰ ਦਾ ਲੋਕਾਂ ਵਿਚ ਡਰ ਦਾ ਮਾਹੌਲ ਹੀ ਪੈਦਾ ਨਹੀਂ ਹੋ ਰਿਹਾ ਬਲਕਿ ਦਿੱਲੀ ਵਿੱਚ ਡੇਂਗੂ ਕਾਰਨ ਦੋ ਜਦਿਆਂ ਮੌਤ ਵੀ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਇਕ ਮੌਤ ਲੋਕ ਨਾਇਕ ਹਸਪਤਾਲ ਅਤੇ ਦੂਜੀ ਸਫਦਰਜੰਗ ਹਸਪਤਾਲ `ਚ ਦਰਜ ਕੀਤੀ ਗਈ ਹੈ। ਦਿੱਲੀ `ਚ ਪਹਿਲੀ ਜਨਵਰੀ ਤੋਂ 10 ਸਤੰਬਰ ਤੱਕ ਡੇਂਗੂ ਦੇ ਕੁੱਲ 675 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ `ਚ ਅਗਸਤ `ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਨਜਫਗੜ੍ਹ ਖੇਤਰ ਵਿੱਚ 103 ਅਤੇ ਸ਼ਾਹਦਰਾ ਉੱਤਰੀ ਖੇਤਰ ਵਿੱਚ 84 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸੇ ਸਮੇਂ ਦੌਰਾਨ ਮਲੇਰੀਆ ਦੇ 260 ਅਤੇ ਚਿਕਨਗੁਨੀਆ ਦੇ 32 ਮਾਮਲੇ ਵੀ ਸਾਹਮਣੇ ਆਏ ਹਨ ।

Advertisement
Advertisement
Advertisement
Advertisement
Scroll to Top